ਏਡ ਔਮਿਨੇਮ (ad hominem)
ਦਿੱਖ
ਇਸ ਲੇਖ ਵਿੱਚ ਕਿਸੇ ਸਰੋਤ ਦਾ ਹਵਾਲਾ ਨਹੀਂ ਦਿੱਤਾ ਗਿਆ। ਕਿਰਪਾ ਕਰਕੇ ਭਰੋਸੇਯੋਗ ਸਰੋਤਾਂ ਦੇ ਹਵਾਲੇ ਜੋੜ ਕੇ ਇਸ ਲੇਖ ਨੂੰ ਸੁਧਾਰਨ ਵਿੱਚ ਮਦਦ ਕਰੋ। ਗ਼ੈਰ-ਸਰੋਤ ਸਮੱਗਰੀ ਨੂੰ ਚੁਣੌਤੀ ਦਿੱਤੀ ਜਾ ਸਕਦੀ ਹੈ ਅਤੇ ਹਟਾਈ ਜਾ ਸਕਦੀ ਹੈ। Find sources: "ਏਡ ਔਮਿਨੇਮ" ad hominem – news · newspapers · books · scholar · JSTOR (Learn how and when to remove this message) |
ਐਡ ਔਮੀਨੇਮ (ad hominem, argumentum ad hominem ਦਾ ਸੰਖੇਪ ਰੂਪ) ਇੱਕ ਲਾਤੀਨੀ ਸ਼ਬਦ ਹੈ ਜਿਸਦਾ ਅਰਥ ਹੈ "ਆਦਮੀ ਨੂੰ"। ਜਦੋਂ ਕਿਸੇ ਵੀ ਬਹਿਸ ਵਿੱਚ ਉਠਾਏ ਗਏ ਪ੍ਰਸ਼ਨਾਂ ਦਾ ਉੱਤਰ ਦੇਣ ਦੀ ਬਜਾਏ ਉਹਨਾਂ ਦੇ ਜਵਾਬ ਵਿੱਚ ਇਨਸਾਨ ਦੇ ਚਰਿੱਤਰ ਤੇ ਵਾਰ ਕੀਤਾ ਜਾਵੇ ਤਾਂ ਇਹ ਸ਼ਬਦ ਵਰਤਿਆ ਜਾਂਦਾ ਹੈ।